ਬਿਸਾਰੀਆ ਗੁਰਦਵਾਰੇ ਜਾਣੋਂ ਰੋਕਣਾ ਮੰਦਭਾਗਾ: ਲੌਂਗੋਵਾਲ
Published : Jun 24, 2018, 1:03 am IST
Updated : Jun 24, 2018, 1:03 am IST
SHARE ARTICLE
Bhai Gobing Singh Longowal
Bhai Gobing Singh Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੇਰੇ-ਪੰਜਾਬ ਮਹਾਰਾਜਾ ...

ਅੰਮ੍ਰਿਤਸਰ, 23 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਮੁਲਾਕਾਤ ਕਰਨ ਤੋਂ ਰੋਕਣ ਦੀ ਨਿੰਦਾ ਕੀਤੀ  ਪਾਕਿਸਤਾਨ ਗਏ ਸ਼ਰਧਾਲੂਆਂ ਨੂੰ

ਉਥੇ ਦੇ ਭਾਰਤੀ ਹਾਈ ਕਮਿਸ਼ਨ ਵਲੋਂ ਮਿਲਣ ਵਿਚ ਪਾਕਿਸਤਾਨ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਕਿਉਂਕਿ ਹਾਈ ਕਮਿਸ਼ਨ ਦੇ ਅਧਿਕਾਰੀਆਂ ਦਾ ਇਹ ਫ਼ਰਜ਼ ਹੈ ਕਿ ਅਪਣੇ ਦੇਸ਼ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਾਰ ਲਵੇ।  ਜੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਆਪ ਸਿੱਖ ਸ਼ਰਧਾਲੂਆਂ ਨੂੰ ਮਿਲਣ ਲਈ ਪਹੁੰਚੇ ਸਨ ਅਤੇ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਨੂੰ ਰੋਕਣਾ ਨਹੀਂ ਸੀ ਚਾਹੀਦਾ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement