Panthak News : ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਕੀਤਾ ਤਲਬ 
Published : Jun 24, 2025, 12:18 pm IST
Updated : Jun 24, 2025, 12:37 pm IST
SHARE ARTICLE
Chief Khalsa Diwan Management Summoned by Akal Takht Sahib Jathedar Gargajj Latest News in Punjabi
Chief Khalsa Diwan Management Summoned by Akal Takht Sahib Jathedar Gargajj Latest News in Punjabi

Panthak News : ਮੈਨੇਜਮੈਂਟ ਦੇ 400 ਮੈਂਬਰਾਂ ਵਿਚੋਂ 280 ਮੈਂਬਰਾਂ ਦੇ ਪਤਿਤ ਹੋਣ ਦੀ ਮਿਲੀ ਸ਼ਿਕਾਇਤ 

Chief Khalsa Diwan Management Summoned by Akal Takht Sahib Jathedar Gargajj Latest News in Punjabi : ਜਾਣਕਾਰੀ ਅਨੁਸਾਰ ਪਿਛਲੇ ਕਈ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਚੀਫ਼ ਖ਼ਾਲਸਾ ਦੀਵਾਨ ਦੇ ਵਿਰੁਧ ਲਿਖਤੀ ਸ਼ਿਕਾਇਤਾਂ ਪਹੁੰਚ ਰਹੀਆਂ ਸਨ। ਜਿਸ ਤੋਂ ਬਾਅਦ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਤਲਬ ਕੀਤਾ ਹੈ। 

ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੀਆਂ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਦੇ 400 ਮੈਂਬਰਾਂ ਵਿਚੋਂ 280 ਮੈਂਬਰਾਂ ਦੇ ਪਤਿਤ ਹੋਣ ਦੀ ਸ਼ਿਕਾਇਤ ਮਿਲੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਨੇ 15 ਦਿਨਾਂ ਦੇ ਅੰਦਰ ਅੰਦਰ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਨੂੰ ਪੇਸ਼ ਹੋ ਕੇ ਅਪਣਾ ਪੱਖ ਰੱਖਣ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement