ਸਾਬਕਾ SGPC ਮੈਂਬਰ ਅਤੇ ਅਕਾਲੀ ਆਗੂ ਮੱਖਣ ਸਿੰਘ ਨੰਗਲ ਦਾ ਦੇਹਾਂਤ
Published : Oct 24, 2023, 9:35 pm IST
Updated : Oct 24, 2023, 9:35 pm IST
SHARE ARTICLE
Former SGPC member and Akali leader Makhan Singh Nangal passed away
Former SGPC member and Akali leader Makhan Singh Nangal passed away

ਲੰਬੀ ਬੀਮਾਰੀ ਦੇ ਚਲਦਿਆਂ 71 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ

 

ਫਰੀਦਕੋਟ: ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੱਖਣ ਸਿੰਘ ਨੰਗਲ ਦਾ ਦੇਹਾਂਤ ਹੋ ਗਿਆ ਹੈ। ਉਹ ਕਰੀਬ 71 ਵਰ੍ਹਿਆਂ ਦੇ ਸਨ। ਲੰਬੀ ਬੀਮਾਰੀ ਦੇ ਚਲਦਿਆਂ ਉਨ੍ਹਾਂ ਨੇ ਅੱਜ ਸ਼ਾਮੀਂ ਕਰੀਬ 6 ਵਜੇ ਅਪਣੇ ਫਰੀਦਕੋਟ ਸਥਿਤ ਘਰ ਵਿਖੇ ਆਖਰੀ ਸਾਹ ਲਏ।

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement