ਆਦਿ ਗ੍ਰੰਥ ਦੀ ਅੰਗਰੇਜ਼ੀ ਵਿਚ ਅਨੁਵਾਦਿਤ ਪੁਸਤਕ ਬ੍ਰਿਟੇਨ ’ਚ ਰਲੀਜ਼
Published : Jun 25, 2020, 9:25 am IST
Updated : Jun 25, 2020, 9:25 am IST
SHARE ARTICLE
Adi Granth
Adi Granth

ਸਿੱਖਾਂ ਦੇ ਪਵਿੱਤਰ ਗ੍ਰੰਥ ‘ਆਦਿ ਗ੍ਰੰਥ’ ਨੂੰ ਪਹਿਲੀ ਵਾਰ ਅੰਗਰੇਜ਼ੀ ਵਿਚ ਅਨੁਵਾਦ ਕਰ ਕੇ ਬ੍ਰਿਟੇਨ ’ਚ ਰਿਲੀਜ਼ ਕੀਤਾ ਗਿਆ ਹੈ।

ਲੰਡਨ, 24 ਜੂਨ : ਸਿੱਖਾਂ ਦੇ ਪਵਿੱਤਰ ਗ੍ਰੰਥ ‘ਆਦਿ ਗ੍ਰੰਥ’ ਨੂੰ ਪਹਿਲੀ ਵਾਰ ਅੰਗਰੇਜ਼ੀ ਵਿਚ ਅਨੁਵਾਦ ਕਰ ਕੇ ਬ੍ਰਿਟੇਨ ’ਚ ਰਿਲੀਜ਼ ਕੀਤਾ ਗਿਆ ਹੈ। ਅਨੁਵਾਦ ਕੀਤੀ ਇਹ ਪੁਸਤਕ ਦੁਰਲਭ ਭਾਰਤੀ ਗ੍ਰੰਥਾਂ ਤੇ ਪੇਂਡੂ ਲਿਪੀਆਂ ਦੀ ਇਕ ਲੜੀ ਦਾ ਹਿੱਸਾ ਹੈ। ਦੁਰਲਭ ਪੁਸਤਕਾਂ ਦੇ ਸਟੋਰ ਪੀਟਰ ਹੈਰਿੰਗਟਨ ’ਚ ਸੀਨੀਅਰ ਪੁਸਤਕ ਮਾਹਰ ਗਿਲੇਨ ਮਿਸ਼ੇਲ ਨੇ ਕਿਹਾ ਕਿ ਅਸੀਂ ਪਿਛਲੇ 20 ਸਾਲਾਂ ਵਿਚ ਭਾਰਤੀ ਉਪ ਮਹਾਂਦੀਪ ਵਿਚ ਦਿਲਚਸਪੀ ਨੂੰ ਦੇਖਿਆ ਅਤੇ 19ਵੀਂ ਤੇ 20ਵੀਂ ਸਦੀ ਦੇ ਸ਼ੁਰੂਆਤੀ ਦੌਰ ਵਿਚ ਬ੍ਰਿਟੇਨ ਅਤੇ ਹੋਰ ਖੇਤਰਾਂ ’ਚ ਸੰਗ੍ਰਹਿਕਾਂ ਨੂੰ ਆਕਰਸ਼ਿਤ ਕਰਨ ਦਾ ਕੰਮ ਜਾਰੀ ਹੈ।     (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement