Panthak News: ਅਪਸ਼ਬਦ ਬੋਲਣ ਦੇ ਮਾਮਲੇ ’ਚ SGPC ਨੂੰ ਸੁਣਾਈ ਗਈ ਧਾਰਮਕ ਸਜ਼ਾ
Published : Dec 25, 2024, 1:58 pm IST
Updated : Dec 25, 2024, 1:58 pm IST
SHARE ARTICLE
Religious punishment given to SGPC in case of swearing
Religious punishment given to SGPC in case of swearing

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ’ਚ ਲਿਆ ਐਕਸ਼ਨ

 


Panthak News: ਬੀਤੇ ਦਿਨੀਂ ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਕ ਸਜ਼ਾ ਸੁਣਾਈ ਗਈ ਹੈ। 

ਇਸ ਤਹਿਤ ਉਨ੍ਹਾਂ ਨੂੰ 1 ਘੰਟਾ ਜੋੜੇ ਸਾਫ਼ ਕਰਨ, 1 ਘੰਟਾ ਭਾਂਡੇ ਮਾਂਜਣ, 5 ਜਪੁਜੀ ਸਾਹਿਬ ਦੇ ਪਾਠ ਕਰਨ ਤੇ ਇਸ ਉਪਰੰਤ 500 ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਵਾ ਕੇ ਅਰਦਾਸ ਉਪਰੰਤ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement