ਤਿੰਨ ਨੌਜਵਾਨਾਂ ਨੂੰ ਸੁਣਾਏ ਫ਼ੈਸਲੇ ਦੇ ਵਿਰੋਧ ਵਿਚ ਕੀਤਾ ਰੋਸ ਮੁਜ਼ਾਹਰਾ
Published : Feb 26, 2019, 11:24 am IST
Updated : Feb 26, 2019, 11:24 am IST
SHARE ARTICLE
Protest against the three young people's decision
Protest against the three young people's decision

ਅੱਜ ਸਥਾਨਕ ਮੇਨ ਚੌਕ ਜੁਗਿੰਦਰ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ (ਅ), ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ, ਨੈਸ਼ਨਲ ਰਣਜੀਤ ਸਿੰਘ ਗਤਕਾ ਅਖਾੜਾ..........

ਮੋਗਾ : ਅੱਜ ਸਥਾਨਕ ਮੇਨ ਚੌਕ ਜੁਗਿੰਦਰ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ (ਅ), ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ, ਨੈਸ਼ਨਲ ਰਣਜੀਤ ਸਿੰਘ ਗਤਕਾ ਅਖਾੜਾ, ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ, ਸਤਿਕਾਰ ਕਮੇਟੀ, ਮੀਰੀਪੀਰੀ ਗਤਕਾ ਅਖਾੜਾ, ਗੁਰਮਤਿ ਰਾਗੀ ਗ੍ਰੰਥੀ ਸਭਾ, ਦਸ਼ਮੇਸ਼ ਤਰਨਾ ਦਲ, ਸਮਾਜ ਸੇਵਾ ਸੁਸਾਇਟੀ ਆਦਿ ਤੋਂ ਇਲਾਵਾਂ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸਥਾਨਕ ਬੀਬੀ ਕਾਹਨ ਕੌਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ

ਜਿਸ ਦੌਰਾਨ ਪਿਛਲੇ ਦਿਨੀਂ ਸਿੱਖ ਲਿਟਰੇਚਰ ਰੱਖਣ ਦੇ ਸਬੰਧ 'ਚ ਤਿੰਨ ਨੌਜਵਾਨਾਂ ਅਰਵਿੰਦਰ ਸਿੰਘ ਨਵਾਂਸ਼ਹਿਰ, ਰਣਜੀਤ ਸਿੰਘ ਕੈਥਲ, ਸੁਰਜੀਤ ਸਿੰਘ ਵਾਸੀ ਬਟਾਲਾ ਵਿਰੁਧ ਮਾਮਲਾ ਦਰਜ ਕੀਤਾ ਗਿਆ ਅਤੇ ਨਵਾਂਸ਼ਹਿਰ ਦੀ ਅਦਾਲਤ ਵਲੋਂ ਇਨ੍ਹਾਂ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿਤੀ, ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਉਪਰੰਤ ਵਿਰੋਧ 'ਚ ਰੋਸ ਵਜੋਂ ਮੇਨ ਚੌਕ ਵਿਖੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement