Panthak News : ਗਿਆਨੀ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ
Published : Jun 27, 2025, 2:21 pm IST
Updated : Jun 27, 2025, 2:21 pm IST
SHARE ARTICLE
Giani Gargajj Performed Sewa at the Joda Ghar at Sri Darbar Sahib Latest News in Punjabi
Giani Gargajj Performed Sewa at the Joda Ghar at Sri Darbar Sahib Latest News in Punjabi

Panthak News : ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਕੀਤਾ ਪ੍ਰੇਰਿਤ 

Giani Gargajj Performed Sewa at the Joda Ghar at Sri Darbar Sahib Latest News in Punjabi ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੋੜਾ ਘਰ ਵਿਚ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। 

ਜਥੇਦਾਰ ਗੜਗੱਜ ਨੇ ਦੇਖਿਆ ਕਿ ਅਪਣੇ ਮਾਪਿਆਂ ਨਾਲ ਜੋੜਾ ਜਮ੍ਹਾਂ ਕਰਵਾਉਣ ਆਉਂਦੇ ਕਈ ਸਿੱਖ ਬੱਚਿਆਂ ਨੇ ਹੱਥਾਂ ਵਿਚ ਕੜੇ ਨਹੀਂ ਪਾਏ ਸਨ, ਇਸ ਲਈ ਉਨ੍ਹਾਂ ਨੇ ਬੱਚਿਆਂ ਨੂੰ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਿੱਖ ਕਕਾਰ ਕੜਾ ਪਾਉਣ ਦੀ ਪ੍ਰੇਰਣਾ ਦਿਤੀ। ਜਥੇਦਾਰ ਗੜਗੱਜ ਨੇ ਪਤਿਤ ਸਿੱਖ ਨੌਜਵਾਨਾਂ ਨੂੰ ਦਾਹੜੇ ਰੱਖਣ ਤੇ ਦਸਤਾਰਾਂ ਸਜਾਉਣ ਲਈ ਵੀ ਪ੍ਰੇਰਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement