ਵੀਡੀਉ ਕਾਨਫ਼ਰੰਸ ਰਾਹੀ ਭਾਈ ਹਵਾਰਾ ਦੀ ਹੋਈ ਪੇਸ਼ੀ
Published : Jul 27, 2018, 1:22 am IST
Updated : Jul 27, 2018, 1:22 am IST
SHARE ARTICLE
Jagtar Singh Hawara
Jagtar Singh Hawara

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ...............

ਮੋਗਾ  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ ਇਥੋਂ ਦੀ ਇਕ ਅਦਾਲਤ ਵਿਚ ਵੀਡੀਉ ਕਾਨਫ਼ਰੰਸ ਰਾਹੀਂ ਪੇਸ਼ੀ ਹੋਈ ਜਿਸ ਦੌਰਾਨ ਜੱਜ ਸਾਹਿਬ ਵਲੋਂ ਅਗਲੀ ਸੁਣਵਾਈ ਲਈ 7 ਅਗੱਸਤ 2018 ਤੈਅ ਕੀਤੀ ਹੈ। 
ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਉਤੇ ਸਾਲ 2005 'ਚ ਬੱਧਨੀ ਪੁਲਿਸ ਵਲੋਂ ਪੁਲਿਸ ਮੁਲਾਜ਼ਮ 'ਤੇ ਗੋਲੀ ਚਲਾਉਣ ਦਾ ਕਥਿਤ ਦੋਸ਼ ਹੈ

ਜਿਸ ਲਈ ਅੱਜ ਮੋਗਾ ਦੀ ਅਦਾਲਤ ਵਿਚ ਪੇਸ਼ੀ ਸੀ। ਇਸ ਮਾਮਲੇ ਵਿਚ ਪੁਲਿਸ ਵਲੋਂ ਭਾਈ ਹਵਾਰਾ ਦੇ ਨਾਲ-ਨਾਲ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।  ਭਾਈ ਜਗਤਾਰ ਸਿੰਘ ਹਵਾਰਾ ਦੀ ਇਸ ਤੋਂ ਪਹਿਲਾਂ 12 ਜੁਲਾਈ ਅਤੇ 16 ਜੁਲਾਈ ਤੋਂ ਬਾਅਦ ਅੱਜ ਵੀਡੀਓ ਕਾਂਨਫ਼ਰੰਸ ਰਾਂਹੀ ਪੇਸ਼ੀ ਹੋਈ।  

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement