Panthak News : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨਾਂ ਨੇ ਐਡਵੋਕੇਟ ਧਾਮੀ ਨੂੰ ਲਿਖਿਆ ਪੱਤਰ
Published : Jun 28, 2025, 2:17 pm IST
Updated : Jun 28, 2025, 2:17 pm IST
SHARE ARTICLE
The Panj Pyare Sahibans of Takht Sri Patna Sahib wrote a letter to Advocate Dhami Latest News in Punjabi
The Panj Pyare Sahibans of Takht Sri Patna Sahib wrote a letter to Advocate Dhami Latest News in Punjabi

Panthak News : ਸੁਖਬੀਰ ਬਾਦਲ ਬਾਰੇ ਕੀਤੇ ਵੱਡੇ ਖ਼ੁਲਾਸੇ

The Panj Pyare Sahibans of Takht Sri Patna Sahib wrote a letter to Advocate Dhami Latest News in Punjabi ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖਿਆ ਹੈ।

ਜਾਣਕਾਰੀ ਅਨੁਸਾਰ ਪੰਜ ਪਿਆਰੇ ਸਾਹਿਬਾਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਤਖਤ ਸਾਹਿਬ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਬਾਬਾ ਟੇਕ ਸਿੰਘ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਜਾਰੀ ਆਦੇਸ਼ਾਂ ਦਾ ਪਾਲਣ ਕਰਾਉਣ ਦੀ ਹਦਾਇਤ ਕੀਤੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement