ਸੰਗਤ ਦੀ ਸਹੂਲਤ ਲਈ ਵਿਜੈ ਬੈਂਕ ਵਲੋਂ ਬੈਟਰੀ ਦੀਆਂ ਗੱਡੀਆਂ ਭੇਂਟ
Published : Jul 28, 2018, 11:28 pm IST
Updated : Jul 28, 2018, 11:28 pm IST
SHARE ARTICLE
Officer honoring bank officials
Officer honoring bank officials

ਦਰਬਾਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਜੈ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਂਟ ਕੀਤੀਆਂ ਗਈਆਂ.................

ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਜੈ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਂਟ ਕੀਤੀਆਂ ਗਈਆਂ। ਇਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਤੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਪ੍ਰਾਪਤ ਕੀਤੀਆਂ। 

ਇਸ ਮੌਕੇ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਆਰ. ਏ. ਸ਼ੰਕਰਾ ਨਰਾਇਣਨ, ਐਗਜ਼ੈਕਟਿਵ ਡਾਇਰੈਕਟਰ ਵਾਈ. ਨਾਗੇਸ਼ਵਰ ਰਾਓ, ਮੁਰਲੀ ਰਾਮਾ ਸਵਾਮੀ, ਚੀਫ਼ ਵਿਜੀਲੈਂਸ ਅਫ਼ਸਰ ਜੀ.ਐਸ. ਨਾਰੰਗ ਨੂੰ ਸਨਮਾਨਤ ਕੀਤਾ। ਵਿਜੈ ਬੈਂਕ ਵਲੋਂ ਬੈਟਰੀ ਨਾਲ ਚੱਲਣ ਵਾਲੀਆਂ ਅੱਠ ਗੱਡੀਆਂ ਦਿਤੀਆਂ ਗਈਆਂ ਹਨ ਜਿਨ੍ਹਾਂ ਦੀ ਕੀਮਤ 30 ਲੱਖ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਡੀਆਂ ਨਾਲ ਜਿਥੇ ਸੰਗਤਾਂ ਨੂੰ ਆਉਣ-ਜਾਣ ਦੀ ਸਹੂਲਤ ਮਿਲੇਗੀ, ਉਥੇ ਹੀ ਬੈਟਰੀ ਨਾਲ ਚੱਲਣ ਕਾਰਨ ਪ੍ਰਦੂਸ਼ਣ ਤੋਂ ਰਾਹਤ ਵੀ ਮਿਲੇਗੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement