ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੀ ਔਰਤ ਵਿਰੁਧ ਸਖ਼ਤ ਕਾਰਵਾਈ ਕਰੇ ਸਰਕਾਰ: ਜੱਲ੍ਹਾ
Published : Jun 29, 2018, 2:39 pm IST
Updated : Jun 29, 2018, 2:39 pm IST
SHARE ARTICLE
Jathedar Harpal Singh Jhalla
Jathedar Harpal Singh Jhalla

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਦਰਬਾਰ ਸਾਹਿਬ ਅੰਮ੍ਰਿਤਸਰ.......

ਬੀਜਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੀਤੀ ਰਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੀ ਬਿਮਲਾ ਨਾਂਅ ਦੀ ਔਰਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਵਲੋਂ ਫੜ ਕੇ ਵੱਡੀ ਦੁਰਘਟਨਾ ਹੋਣ ਤੋਂ ਬਚਾਅ ਕਰ ਲਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਦੋਸ਼ੀ ਔਰਤ ਵਿਰੁਧ ਪੰਜਾਬ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇ ਤਾਂ ਜੋ ਪੰਥ ਦੋਖੀ ਲੋਕ ਭਵਿੱਖ ਵਿਚ ਇਹੋ ਜਿਹੀ ਹਰਕਤ ਕਰਨ ਦੀ ਜੁਅਰਤ ਨਾ ਕਰ ਸਕਣ। ਜਥੇਦਾਰ ਜੱਲ੍ਹਾ ਨੇ ਔਰਤ ਨੂੰ ਮੌਕੇ 'ਤੇ ਕਾਬੂ ਕਰਨ ਵਾਲੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਸੇਵਾਦਾਰ ਗੁਰੂ ਘਰ ਨੂੰ ਸਮਰਪਤ ਹੋ ਕੇ ਚੌਕਸੀ ਨਾਲ ਡਿਊਟੀ ਨਿਭਾਵੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement