ਔਰਤ ਨੇ ਕੀਤੀ ਬੇਅਦਬੀ ਦੀ ਕੋਸ਼ਿਸ਼, ਪਰਚਾ ਦਰਜ
Published : Jun 29, 2018, 9:25 am IST
Updated : Jun 29, 2018, 9:25 am IST
SHARE ARTICLE
Accused Bimala
Accused Bimala

ਦਰਬਾਰ ਸਾਹਿਬ ਪ੍ਰਕਰਮਾ ਵਿਚ ਦੁਖ ਭੰਜਨੀ ਬੇਰੀ ਕਮਰਾ ਨੰਬਰ 5 ਵਿਚ ਅਖੰਡ ਪਾਠ ਸਾਹਿਬ ਚਲ ਰਹੇ ਸਨ  ਤੇ ਅਚਾਨਕ ਇਕ ਔਰਤ ਕਮਰੇ........

ਅੰਮ੍ਰਿਤਸਰ : ਦਰਬਾਰ ਸਾਹਿਬ ਪ੍ਰਕਰਮਾ ਵਿਚ ਦੁਖ ਭੰਜਨੀ ਬੇਰੀ ਕਮਰਾ ਨੰਬਰ 5 ਵਿਚ ਅਖੰਡ ਪਾਠ ਸਾਹਿਬ ਚਲ ਰਹੇ ਸਨ  ਤੇ ਅਚਾਨਕ ਇਕ ਔਰਤ ਕਮਰੇ ਵਿਚ ਦਾਖ਼ਲ ਹੋਈ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਖਿੱੱਚ ਕੇ ਬੇਅਦਬੀ ਕਰਨ ਲੱਗੀ ਤਾਂ ਉਸ ਵਕਤ ਡਿਉਟੀ ਦੀ ਅਦਲਾ ਬਦਲੀ ਕਰ ਰਹੇ ਗ੍ਰੰਥੀ ਸਿੰਘਾਂ ਮਨਜੀਤ ਸਿੰਘ ਤੇ ਬਿਕਰਮਜੀਤ ਸਿੰਘ ਨੇ ਉਸ ਔਰਤ ਨੂੰ ਫੜ ਲਿਆ ਤੇ ਪੁਲਿਸ ਨੂੰ ਸੂਚਿਤ ਕੀਤਾ।  

ਪੁੱਛਗਿਛ ਦੌਰਾਨ ਪਤਾ ਲੱਗਾ ਕਿ ਔਰਤ ਦਾ ਨਾਮ ਬਿਮਲਾ ਹੈ ਅਤੇ ਉਹ ਗਲੀ ਨੰਬਰ 11, ਮਾਕੋਵਾਲ ਨਿਉ ਗਗਨ ਨਗਰ, ਜ਼ਿਲ੍ਹਾ ਲੁਧਿਆਣਾ ਦੀ ਰਹਿਣ ਵਾਲੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement