ਗੁਰਮੀਤ ਕੌਰ ਨੇ 'ਉੱਚਾ ਦਰ ਬਾਬੇ ਨਾਨਕ ਦਾ' ਦੀ ਲਾਈਫ਼ ਮੈਂਬਰਸ਼ਿਪ ਹਾਸਲ ਕੀਤੀ
Published : Sep 30, 2017, 10:25 pm IST
Updated : Sep 30, 2017, 4:55 pm IST
SHARE ARTICLE

ਜਲੰਧਰ, 30 ਸਤੰਬਰ (ਸਤਨਾਮ ਸਿੰਘ ਸਿੱਧੂ): ਜਲੰਧਰ ਅਧੀਨ ਆਉਂਦੇ ਪਿੰਡ ਤਲਵੰਡੀ ਮਾਧੋ ਵਿਖੇ ਮਨਦੀਪ ਕੌਰ ਸੰਧੂ ਦੇ ਨਿਵਾਸ ਵਿਚ ਗੁਰਮੀਤ ਕੌਰ ਨੇ ਅਪਣੀ ਭੈਣ ਜਸਵੰਤ ਕੌਰ ਮਹਿਮਦਪੁਰ ਰਾਹੀਂ ਪੈਸੇ ਭੇਜ ਕਿ 'ਉੱਚਾ ਦਰ ਬਾਬੇ ਨਾਨਕ ਦਾ' ਦੀ 50,000 ਰੁਪਏ ਦੇ ਕੇ ਲਾਈਫ਼ ਮੈਂਬਰਸ਼ਿਪ ਹਾਸਲ ਕੀਤੀ ਹੈ।
ਇਸ ਮੌਕੇ ਬਲਬੀਰ ਕੌਰ, ਪ੍ਰੀਤਮ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਅਮਰਜੀਤ ਸਿੰਘ, ਗੁਰਦੀਪ ਸਿੰਘ, ਗੁਰਬੀਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ। ਇਨ੍ਹਾਂ ਸਾਰਿਆਂ ਨੇ 'ਉੱਚਾ ਦਰ ਬਾਬੇ ਨਾਨਕ ਦਾ ਟਰੱਸਟ' ਨਾਲ ਜੁੜ ਕੇ ਹਰ ਸੰਭਵ ਮਦਦ ਕਰਨ ਦਾ ਪ੍ਰਣ ਕੀਤਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement