ਅੱਜ ਦਾ ਹੁਕਮਨਾਮਾਂ
Published : Nov 3, 2018, 7:21 am IST
Updated : Nov 3, 2018, 7:21 am IST
SHARE ARTICLE
Sri Harmandir Sahib
Sri Harmandir Sahib

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ@ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ@ੀ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ@ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ@ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ@ ॥ ਸੇ ਫਲ ਕੰਮਿ ਨ ਆਵਨ@ੀ ਤੇ ਗੁਣ ਮੈ ਤਨਿ ਹੰਨਿ@ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਸ਼ਨਿਚਰਵਾਰ, ੧੮ ਕੱਤਕ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੨੯)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement