ਅੱਜ ਦਾ ਹੁਕਮਨਾਮਾ
Published : Aug 4, 2018, 7:10 am IST
Updated : Aug 4, 2018, 7:10 am IST
SHARE ARTICLE
Sri Harmandir Sahib
Sri Harmandir Sahib

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥............

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲ@ੇ ਗੁਰ ਪਰਸਾਦੀ ਜਾਨਿਆ ॥
ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਸ਼ਨਿਚਰਵਾਰ, ੨੦ ਸਾਵਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੬੬)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement