ਅੱਜ ਦਾ ਹੁਕਮਨਾਮਾਂ
Published : Mar 6, 2019, 9:03 am IST
Updated : Mar 6, 2019, 9:03 am IST
SHARE ARTICLE
Sri Harmandir Sahib
Sri Harmandir Sahib

ਗੋਂਡ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥

ਗੋਂਡ॥

ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥

ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥

ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥

ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥

ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥

ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

ਬੁੱਧਵਾਰ, ੨੨ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੮੭੧)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement