ਅੱਜ ਦਾ ਹੁਕਮਨਾਮਾ
Published : May 6, 2019, 6:50 am IST
Updated : May 6, 2019, 6:50 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੧॥ ਜੀਉ ਤਪਤੁ ਹੈ ਬਾਰੋ ਬਾਰ ॥

ਧਨਾਸਰੀ ਮਹਲਾ ੧॥

ਜੀਉ ਤਪਤੁ ਹੈ ਬਾਰੋ ਬਾਰ ॥

ਤਪਿ ਤਪਿ ਖਪੈ ਬਹੁਤੁ ਬੇਕਾਰ ॥

ਜੈ ਤਨਿ ਬਾਣੀ ਵਿਸਰਿ ਜਾਇ ॥

ਜਿਉ ਪਕਾ ਰੋਗੀ ਵਿਲਲਾਇ ॥੧॥

ਬਹੁਤਾ ਬੋਲਣੁ ਝਖਣੁ ਹੋਇ ॥

ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

ਜਿਨਿ ਕਨ ਕੀਤੇ ਅਖੀ ਨਾਕੁ ॥

ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

ਜਿਨਿ ਮਨੁ ਰਾਖਿਆ ਅਗਨੀ ਪਾਇ ॥

ਵਾਜੈ ਪਵਣੁ ਆਖੈ ਸਭ ਜਾਇ ॥੨॥

ਜੇਤਾ ਮੋਹੁ ਪਰੀਤਿ ਸੁਆਦ ॥

ਸਭਾ ਕਾਲਖ ਦਾਗਾ ਦਾਗ ॥

ਦਾਗ ਦੋਸ ਮੁਹਿ ਚਲਿਆ ਲਾਇ ॥

ਦਰਗਹ ਬੈਸਣ ਨਾਹੀ ਜਾਇ ॥੩॥

ਕਰਮਿ ਮਿਲੈ ਆਖਣੁ ਤੇਰਾ ਨਾਉ ॥

ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥

ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਸੋਮਵਾਰ, ੨੩ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੬੧

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement