ਅੱਜ ਦਾ ਹੁਕਮਨਾਮਾਂ
Published : Mar 11, 2019, 7:42 am IST
Updated : Mar 11, 2019, 7:42 am IST
SHARE ARTICLE
Sri Harmandir Sahib
Sri Harmandir Sahib

ਸਲੋਕ ਮ; ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

ਸਲੋਕ ਮ; ੩ ॥

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨ ਹਠਿ ਕਿਆ ਗੁਣ ਗਾਇ ॥

ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮ; ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥

ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥

ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥

ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥

ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ 

ਸੋਮਵਾਰ, ੨੭ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੪੯)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement