ਅੱਜ ਦਾ ਹੁਕਮਨਾਮਾ
Published : May 11, 2019, 8:00 am IST
Updated : May 11, 2019, 8:00 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੭੮

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement