ਅੱਜ ਦਾ ਹੁਕਮਨਾਮਾਂ
Published : Sep 13, 2018, 7:21 am IST
Updated : Sep 13, 2018, 7:21 am IST
SHARE ARTICLE
 Sri Harmandir Sahib
Sri Harmandir Sahib

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥............

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਵੀਰਵਾਰ, ੨੮ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੦)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement