ਅੱਜ ਦਾ ਹੁਕਮਨਾਮਾਂ
Published : Nov 13, 2018, 7:19 am IST
Updated : Nov 13, 2018, 7:19 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਧਨਾਸਰੀ ਮਹਲਾ ੫ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਸਾਸਿ ਸਾਸਿ ਮਨੁ ਨਾਮੁ ਸਮ@ਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਤੁਮ@ ਕਰਹੁ ਦਇਆ ਮੇਰੇ ਸਾਈ ॥

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਤੁਮ@ਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੁਮ@ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਮੰਗਲਵਾਰ, ੨੮ ਕੱਤਕ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੭੩)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement