ਅੱਜ ਦਾ ਹੁਕਮਨਾਮਾ
Published : May 16, 2019, 6:34 am IST
Updated : May 16, 2019, 6:34 am IST
SHARE ARTICLE
Sri Harmandir Sahib
Sri Harmandir Sahib

ਸਲੋਕ ਮ; ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

ਸਲੋਕ ਮ; ੫ ॥

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮ; ੫ ॥

ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥

ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ ਪਉੜੀ ॥

ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥

ਫਉਜ ਸਤਾਣੀ ਹਾਠ ਪੰਚਾ ਜੋੜੀਐ ॥

ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥

ਜਿਣਿ ਜਿਣਿ ਲੈਨਿ@ ਰਲਾਇ ਏਹੋ ਏਨਾ ਲੋੜੀਐ ॥

ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥

ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥

ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥

ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥

ਵੀਰਵਾਰ, ੨ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੨੨

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement