Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (19 ਅਗਸਤ 2025)
Published : Aug 19, 2025, 6:48 am IST
Updated : Aug 19, 2025, 6:49 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib:ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥

Ajj da Hukamnama Sri Darbar Sahib:ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
 ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
 ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥
ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥
ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥
 ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥
ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥
ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥
ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥
 ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement