ਅੱਜ ਦਾ ਹੁਕਮਨਾਮਾ
Published : Mar 20, 2019, 7:45 am IST
Updated : Mar 20, 2019, 7:45 am IST
SHARE ARTICLE
Sri Harmandir Sahib
Sri Harmandir Sahib

ਸਲੋਕੁ ਮ; ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਰ ਕਉ ਆਪੇ ਦੇਇ ਬੁਝਾਇ ॥

ਸਲੋਕੁ ਮ; ੩ ॥

ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਰ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥

ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਰ ਕੈ ਸੰਗਿ ਮਿਲਾਇ ॥

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਰ ਕਉ ਦੇਉ ॥੧॥ ਮ; ੩ ॥

ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥

ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥

ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥

ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

ਬੁੱਧਵਾਰ, ੭ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੧੫)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement