ਅੱਜ ਦਾ ਹੁਕਮਨਾਮਾ
Published : Apr 20, 2019, 6:52 am IST
Updated : Apr 20, 2019, 6:54 am IST
SHARE ARTICLE
Sri Harmandir Sahib
Sri Harmandir Sahib

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕਿ峰ਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ: ੭੧੩

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement