ਅੱਜ ਦਾ ਹੁਕਮਨਾਮਾ
Published : Jan 23, 2020, 7:43 am IST
Updated : Jan 23, 2020, 7:43 am IST
SHARE ARTICLE
DARBAR SAHIB
DARBAR SAHIB

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥

ਪੂਰੇ ਗੁਰ ਕੀ ਦੇਖੁ ਵਡਾਈ ॥

ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥

ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥

ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥

ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥

ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥

ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਵੀਰਵਾਰ, ੧੦ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੩ ਜਨਵਰੀ, ੨੦੨੦ (ਅੰਗ: ੬੧੪)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement