ਅੱਜ ਦਾ ਹੁਕਮਨਾਮਾ
Published : Sep 26, 2019, 7:56 am IST
Updated : Sep 26, 2019, 7:56 am IST
SHARE ARTICLE
 Darbar Sahib
Darbar Sahib

ਸਲੋਕ ਮ; ੩ ॥

ਸਲੋਕ ਮ; ੩ ॥

ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥

ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥

ਹੁਕਮੁ ਭੀ ਤਿਨਾ ਮਨਾਇਸੀ ਜਿਨ ਕਉ ਨਦਰਿ ਕਰੇਇ ॥

ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ; ੩ ॥

ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥

ਨਾਨਕ ਸੁਖਿ ਵਸਨਿ ਸੋਹਾਗਣੀ ਜਿਨ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥

ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥

ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥

ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥

ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥

ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

ਵੀਰਵਾਰ, ੧੦ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੧੦)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement