ਅੱਜ ਦਾ ਹੁਕਮਨਾਮਾ
Published : Mar 27, 2019, 7:36 am IST
Updated : Mar 27, 2019, 7:36 am IST
SHARE ARTICLE
 Sri Harmandir Sahib
Sri Harmandir Sahib

ਸਲੋਕੁ ਮ; ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

ਸਲੋਕੁ ਮ; ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮ; ੪ ॥

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਬੁੱਧਵਾਰ, ੧੪ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੫੨)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement