ਅੱਜ ਦਾ ਹੁਕਮਨਾਮਾ
Published : Oct 30, 2019, 8:24 am IST
Updated : Oct 30, 2019, 8:24 am IST
SHARE ARTICLE
DARBAR SAHIB
DARBAR SAHIB

ਸੂਹੀ ਮਹਲਾ ੧ ਘਰੁ ੬

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍ ॥

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ ॥

ਸੇ ਫਲ ਕੰਮਿ ਨ ਆਵਨ@ੀ ਤੇ ਗੁਣ ਮੈ ਤਨਿ ਹੰਨਿ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਬੁੱਧਵਾਰ, ੧੪ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੯)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement