25 ਮਈ ਨੂੰ ਖੁਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ
Published : Feb 21, 2018, 1:50 pm IST
Updated : Feb 21, 2018, 8:20 am IST
SHARE ARTICLE

ਦੇਹਰਾਦੂਨ : ਸਿੱਖਾਂ ਦੀ ਆਸਥਾ ਨਾਲ ਜੁੜੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਦੁਪਹਿਰ ਵੇਲੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਸ ਸਾਲ ਦੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਜਾਵੇਗੀ। 



ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਪਾਟ ਖੋਲ੍ਹੇ ਜਾਣ ਦੀ ਮਿਤੀ ਐਲਾਨੀ ਗਈ ਹੈ। ਕਮੇਟੀ ਦੇ ਪ੍ਰਬੰਧਕ ਸੇਵਾ ਸਿੰਘ ਮੁਤਾਬਕ 24 ਮਈ ਨੂੰ ਹੇਮਕੁੰਟ ਸਾਹਿਬ ਦੇ ਸ਼ਰਧਾਲੂਆਂ ਦਾ ਪਹਿਲਾ ਜਥਾ ਜੋਸ਼ੀ ਮੱਠ ਨੇੜੇ ਸਥਿਤ ਗੋਬਿੰਦ ਘਾਟ ਤੋਂ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ। 25 ਮਈ ਨੂੰ ਕਪਾਟ ਖੁਲ੍ਹਣ 'ਤੇ ਉਥੇ ਪਹਿਲੀ ਅਰਦਾਸ ਹੋਵੇਗੀ।

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement