ਅਦਾਲਤ ਨੇ ਸੁੱਚਾ ਸਿੰਘ ਲੰਗਾਹ ਦੇ ਜੇਲ੍ਹ 'ਚ ਲਗਵਾਏ ਡੇਰੇ
Published : Oct 13, 2017, 2:12 pm IST
Updated : Oct 13, 2017, 9:44 am IST
SHARE ARTICLE

ਗੁਰਦਾਸਪੁਰ: ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਲੰਗਾਹ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ‘ਚ ਅੱਜ ਪੇਸ਼ ਕੀਤਾ ਗਿਆ ਸੀ।

ਲੰਗਾਹ ‘ਤੇ ਮਹਿਲਾ ਪੁਲਿਸ ਕਾਂਸਟੇਬਲ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਲੰਗਾਹ ਨੇ ਗੁਰਦਾਸਪੁਰ ਅਦਾਲਤ ‘ਚ ਆਤਮ ਸਮਰਪਣ ਕੀਤਾ ਸੀ। ਲੰਗਾਹ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠੇ ਕਰਾਰ ਦੇ ਕੇ ਵਿਰੋਧੀਆਂ ਦੀ ਸਾਜਿਸ਼ ਦੱਸਿਆ ਸੀ।



ਲੰਗਾਹ ਨੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ‘ਤੇ ਪੂਰੀ ਸਾਜਿਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਲੰਗਾਹ ਦਾ ਕਹਿਣਾ ਹੈ ਕਿ ਉਹ ਉਸ ਨੂੰ ਜਵਾਬ ਜ਼ਰੂਰ ਦਵੇਗਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement