ਆਮਦਨ ਕਰ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋਅ-ਰੂਮਾਂ 'ਤੇ ਛਾਪੇਮਾਰੀ
Published : Feb 23, 2018, 10:45 am IST
Updated : Feb 23, 2018, 5:15 am IST
SHARE ARTICLE

ਐੱਸ. ਏ. ਐੱਸ. ਨਗਰ -ਆਮਦਨ ਕਰ ਵਿਭਾਗ ਦੇ ਪ੍ਰਿੰਸੀਪਲ ਕਮਿਸ਼ਨਰ-2 ਪੂਨਮ. ਕੇ. ਸਿੱਧੂ ਅਤੇ ਅਸਿਸਟੈਂਟ ਕਮਿਸ਼ਨਰ ਕੁਲਤੇਜ ਸਿੰਘ ਬੈਂਸ ਦੇ ਹੁਕਮਾਂ 'ਤੇ ਆਮਦਨ ਕਰ ਦੀ ਵਿਸ਼ੇਸ਼ ਟੀਮ ਵਲੋਂ ਮੋਹਾਲੀ ਵਿਚਲੇ ਫ਼ੇਜ਼5 ਵਿਚ ਸਥਿਤ ਅੰਮ੍ਰਿਤ ਕਨਫੈਕਸ਼ਰੀ, ਅੰਮ੍ਰਿਤ ਢਾਬਾ ਅਤੇ ਅੰਮ੍ਰਿਤ ਸਵੀਟਸ ਵਿਖੇ ਅੱਜ ਛਾਪੇਮਾਰੀ ਕੀਤੀ ਗਈ। 


ਆਮਦਨ ਕਰ ਵਿਭਾਗ ਦੀ ਟੀਮ ਵਲੋਂ ਅੰਮ੍ਰਿਤ ਗਰੁੱਪ ਦੇ ਤਿੰਨਾਂ ਸ਼ੋਅ-ਰੂਮਾਂ ਦਾ ਸਟਾਕ ਅਤੇ ਸੇਲ ਦੇ ਰਿਕਾਰਡ ਆਪਣੇ ਕਬਜ਼ੇ ਵਿਚ ਲੈ ਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement