Amazon ਦੇ ਸੰਸਥਾਪਕ ਜੈੱਫ ਬੇਜੋਸ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਮੁਕੇਸ਼ ਅੰਬਾਨੀ 19ਵੇਂ ਸਥਾਨ 'ਤੇ
Published : Mar 7, 2018, 2:02 pm IST
Updated : Mar 7, 2018, 8:32 am IST
SHARE ARTICLE

ਨਵੀਂ ਦਿੱਲੀ : ਫੋਰਬਸ ਨੇ 2018 ਦੀ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿਚ ਅਮੇਜਨ ਦੇ ਸੰਸਥਾਪਕ ਦੇ ਜੈਫ ਬੇਜੋਫ ਨੰਬਰ ਇਕ 'ਤੇ ਹਨ। ਜੈਫ ਦੀ ਸਾਲਾਨਾ ਕਮਾਈ 112 ਬਿਲੀਅਨ ਡਾਲਰ ਹੈ। ਉਨ੍ਹਾਂ ਨੇ ਬਿਲ ਗੇਟਸ ਨੂੰ ਪਿੱਛੇ ਛੱਡ ਦਿੱਤਾ ਹੈ। 



ਇਸ ਸੂਚੀ 'ਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ 19ਵੇਂ ਨੰਬਰ 'ਤੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 40.1 ਬਿਲੀਅਨ ਡਾਲਰ ਹੈ। ਉਹ ਪਿਛਲੇ 11 ਸਾਲਾਂ ਤੋਂ ਲਗਾਤਾਰ ਸਭ ਤੋਂ ਅਮੀਰ ਭਾਰਤੀ ਬਣੇ ਹੋਏ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement