ਅੰਮ੍ਰਿਤਸਰ ਤੋਂ ਸ਼੍ਰੀ ਨਾਂਦੇੜ ਸਾਹਿਬ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ
Published : Dec 23, 2017, 10:38 am IST
Updated : Dec 23, 2017, 5:08 am IST
SHARE ARTICLE

ਅੰਮ੍ਰਿਤਸਰ ਤੋਂ ਸ਼੍ਰੀ ਨਾਂਦੇੜ ਲਈ ਸਿੱਧੀ ਹਵਾਈ ਉੜਾਨ ਅੱਜ ਤੋਂ ਸ਼ੁਰੂ ਹੋਵੇਗੀ। ਇਸ ਦੀ ਬੁਕਿੰਗ ਪਹਿਲਾਂ ਤੋਂ ਸ਼ੁਰੂ ਹੋ ਚੁੱਕੀ ਸੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨੂੰ ਬੂਰ ਪੈ ਗਿਆ ਹੈ। 

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਵਲ ਹਵਾਬਾਜ਼ੀ ਮੰਤਰੀ ਗਜਪਤੀ ਰਾਜੂ ਨੂੰ ਪੱਤਰ ਲਿਖਿਆ ਸੀ। ਜਿਸ ਦੇ ਚੱਲਦਿਆਂ ਉਹਨਾਂ ਦੇ ਯਤਨ ਸਦਕਾ ਹਵਾਈ ਉੜਾਨਾਂ ਸ਼ੁਰੂ ਹੋਈਆਂ।



ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦੱਸਿਆ ਸੀ ਕਿ ਹਵਾਈ ਏਅਰ ਇੰਡੀਆ ਵੱਲੋਂ ਆਨਲਾਈਨ ਬੁਕਿੰਗ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਆਨਲਾਈਨ ਬੁਕਿੰਗ ਨਾਲ ਸ਼ਰਧਾਲੂਆਂ ਨੂੰ ਲਾਭ ਮਿਲੇਗਾ। 

ਲੋਕਾਂ ਨੂੰ ਹੋਰ ਵਧੇਰੇ ਸੁਵਿਧਾ ਦੇਣ ਲਈ ਅੰਮ੍ਰਿਤਸਰ ਤੋਂ ਨਾਂਦੇੜ ਲਈ ਸਿੱਧੀ ਉਡਾਣ ਸ਼ੁਰੂ ਹੋਈ ਹੈ। ਜਿਸ ਦਾ ਸਿਹਰਾ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਜਾਂਦਾ ਹੈ। 


ਜਿਸਦੇ ਚੱਲਦਿਆ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ ਸਨ। ਉਨ੍ਹਾਂ ਦਾ ਕਹਿਣਾ ਕਿ ਇਸ ਉਡਾਣ ਨਾਲ ਸ਼ਾਰਧਾਲੂਆਂ ਨੂੰ ਕਾਫੀ ਫਾਇਦਾ ਹੋਵੇਗਾ।


SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement