ਬਾਲੀਵੁੱਡ ਅਦਾਕਾਰ ਜਤਿੰਦਰ 'ਤੇ ਲੱਗੇ ਜਿਸਮਾਨੀ ਸੋਸ਼ਣ ਦੇ ਦੋਸ਼
Published : Feb 8, 2018, 12:22 pm IST
Updated : Feb 8, 2018, 6:52 am IST
SHARE ARTICLE

ਸ਼ਿਮਲਾ: ਹਿੰਦੀ ਸਿਨੇਮਾ ਦੇ ਮੰਨੇ ਪ੍ਰਮੰਨੇ ਕਲਾਕਾਰ ਜਤਿੰਦਰ ‘ਤੇ ਉਸ ਦੇ ਮਾਮੇ ਦੀ ਧੀ ਨੇ ਜਿਣਸੀ ਸੋਸ਼ਣ ਦੇ ਇਲਜ਼ਾਮ ਲਾਏ ਹਨ। ਪੀੜਤਾ ਨੇ ਜਤਿੰਦਰ ਵਿਰੁੱਧ ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀ ਨੂੰ ਸ਼ਿਕਾਇਤ ਭੇਜ ਕੇ ਸ਼ਿਮਲਾ ਵਿੱਚ ਐਫ.ਆਈ.ਆਰ. ਵੀ ਦਰਜ ਕਰਵਾ ਦਿੱਤੀ ਹੈ। ਸ਼ਿਕਾਇਤ ਵਿੱਚ ਪੀੜਤਾ ਨੇ ਆਪਣੇ 46 ਸਾਲ ਪਹਿਲਾਂ ਹੋਏ ਸੋਸ਼ਣ ਦਾ ਜ਼ਿਕਰ ਕੀਤਾ ਹੈ। 


ਪੀੜਤਾ ਨੇ ਇਲਜ਼ਾਮ ਲਾਇਆ ਹੈ ਕਿ 1971 ਵਿੱਚ ਉਹ 18 ਸਾਲਾਂ ਦੀ ਸੀ ਤੇ ਰਵੀ ਕਪੂਰ ਉਰਫ ਜਤਿੰਦਰ 28 ਸਾਲਾਂ ਦਾ ਸੀ ਤੇ ਉਹ ਉਸ ਨੂੰ ਦਿੱਲੀ ਤੋਂ ਸ਼ਿਮਲਾ ਆਪਣੀ ਫ਼ਿਲਮ ਦੀ ਸ਼ੂਟਿੰਗ ‘ਤੇ ਲੈ ਗਿਆ। 


ਉਸ ਨੇ ਆਪਣੀ ਸ਼ਿਕਾਇਤ ਵਿੱਚ ਸਾਫ ਲਿਖਿਆ ਹੈ ਕਿ ਉਸ ਰਾਤ ਹੋਟਲ ਵਾਲੇ ਕਮਰੇ ਵਿੱਚ ਰਵੀ ਕਪੂਰ ਨੇ ਉਸ ਨਾਲ ਜ਼ਬਰਦਸਤੀ ਕੀਤੀ ਸੀ ਤੇ ਜਦੋਂ ਉਹ ਕਾਬੂ ਵਿੱਚ ਨਾ ਆਈ ਤੇ ਉਹ ਪਰ੍ਹਾਂ ਹੋ ਕੇ ਸੌਂ ਗਿਆ।


 ਪੀੜਤਾ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਸ਼ਿਕਾਇਤ ਆਪਣੇ ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਦਾ ਫੈਸਲਾ ਕੀਤਾ ਹੋਇਆ ਸੀ ਇਸ ਲਈ ਉਸ ਨੇ ਜਤਿੰਦਰ ਵਿਰੁੱਧ ਐਫ.ਆਈ.ਆਰ. ਦਰਜ ਕਰਵਾ ਦਿੱਤੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement