ਗੈਰੀ ਸੰਧੂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਿਲੀ ਪਿਤਾ ਦੇ ਦੇਹਾਂਤ ਦੀ ਖਬਰ
Published : Jan 13, 2018, 3:33 pm IST
Updated : Jan 13, 2018, 10:03 am IST
SHARE ARTICLE

ਪੰਜਾਬੀ ਗਾਇਕ ਗੈਰੀ ਸੰਧੂ ਅਤੇ ਮੰਗਾ ਸੰਧੂ ਦੇ ਸਤਿਕਾਰਯੋਗ ਪਿਤਾ ਸਰਦਾਰ ਸੋਹਣ ਸਿੰਘ ਸੰਧੂ ਅੱਜ ਸਵੇਰੇ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ।

 

ਉਨ੍ਹਾਂ ਦਾ ਅੰਤਿਮ ਸੰਸਕਾਰ ਰੁੜਕਾ ਕਲਾਂ ਦੇ ਪੱਤੀ ਹੇਤਾ ਕੀ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਸ. ਸੋਹਣ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement