idea ਨੇ ਆਪਣੇ 149 ਰੁਪਏ ਦੇ ਪਲਾਨ 'ਚ ਕੀਤਾ ਬਦਲਾਵ, ਹੁਣ ਮਿਲੇਗਾ 28ਜੀਬੀ ਡਾਟੇ ਦਾ ਮੁਨਾਫ਼ਾ
Published : Feb 21, 2018, 11:34 am IST
Updated : Feb 21, 2018, 6:04 am IST
SHARE ARTICLE

ਜਲੰਧਰ- ਦੂਰਸੰਚਾਰ ਕੰਪਨੀ ਆਈਡੀਆ ਸੈਲੂਲਰ ਨੇ ਆਪਣੇ ਯੂਜ਼ਰਸ ਲਈ ਇਕ ਨਵਾਂ ਪਲਾਨ ਪੇਸ਼ ਕੀਤਾ ਹੈ। ਕੰਪਨੀ ਨੇ ਇਸ ਪਲਾਨ ਦੀ ਕੀਮਤ 149 ਰੁਪਏ ਰੱਖੀ ਹੈ। ਆਈਡੀਆ ਦਾ ਇਹ ਪਲਾਨ ਕੰਪਨੀ ਦੀ ਵੈੱਬਸਾਈਟ ਅਤੇ ਮਾਈ ਆਈਡੀਆ ਐਪ 'ਤੇ ਦੇਖਿਆ ਜਾ ਸਕਦਾ ਹੈ।



149 ਰੁਪਏ ਦਾ ਪਲਾਨ -

ਇਸ ਪਲਾਨ 'ਚ ਯੂਜ਼ਰਸ ਨੂੰ ਰੋਜ਼ 1 ਜੀ. ਬੀ. ਡਾਟਾ ਅਤੇ ਅਨਲਿਮਟਿਡ ਵਾਇਸ ਕਾਲ ਦੀ ਸਹੂਲਤ ਵੀ ਮਿਲੇਗੀ। ਨਾਲ ਹੀ ਯੂਜ਼ਰਸ ਇਸ 'ਚ ਅਨਲਿਮਟਿਡ ਮੈਸੇਜ਼ ਦਾ ਵੀ ਫਾਇਦਾ ਉਠਾ ਸਕਦੇ ਹਨ। 


ਇਸ ਪਲਾਨ ਦੀ ਮਿਆਦ 28 ਦਿਨਾਂ ਦੀ ਹੈ। ਦੱਸ ਦੱਈਏ ਕਿ ਇਹ ਪਲਾਨ ਫਿਲਹਾਲ ਹਿਮਾਚਲ ਪ੍ਰਦੇਸ਼ ਸਰਕਲ ਲਈ ਹੈ।

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement