ਇਸ ਮਹੀਨੇ ਨਹੀਂ ਮਹਿੰਗੀ ਹੋਵੇਗੀ ਤੁਹਾਡੀ ਰਸੋਈ ਗੈਸ , ਜਾਣੋ ਵਜ੍ਹਾ
Published : Dec 11, 2017, 2:05 pm IST
Updated : Dec 11, 2017, 8:35 am IST
SHARE ARTICLE

ਨਵੀਂ ਦਿੱਲੀ: ਪਿਛਲੇ 17 ਮਹੀਨਿਆਂ ‘ਚ 19 ਵਾਰ ਐਲਪੀਜੀ ਗੈਸ ਸਿਲੰਡਰ ਦੇ ਰੇਟ ਵਧੇ ਹਨ। ਪੂਰੇ 76.5 ਰੁਪਏ ਦਾ ਵਾਧਾ ਹੋਇਆ ਹੈ। ਮੁਲਕ ਦੀਆਂ ਤੇਲ ਕੰਪਨੀਆਂ ਨੇ ਇਸ ਮਹੀਨੇ ਰੇਟ ਨਾ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰੀ ਕੰਪਨੀ ਇੰਡੀਅਨ ਆਇਲ ਕਾਰਪ, ਭਾਰਤ ਪੈਟ੍ਰੋਲੀਅਮ ਤੇ ਹਿੰਦੁਸਤਾਨ ਪੈਟ੍ਰੋਲੀਅਮ ਪਿਛਲੇ ਸਾਲ ਜੁਲਾਈ ਤੋਂ ਹਰ ਮਹੀਨੇ ਐਲਪੀਜੀ ਸਿਲੰਡਰ ਮਹਿੰਗਾ ਕਰ ਰਹੇ ਹਨ।

ਉਨ੍ਹਾਂ ਦਾ ਮਕਸਦ 2018 ਤੱਕ ਸਰਕਾਰੀ ਸਬਸਿਡੀ ਨੂੰ ਖਤਮ ਕਰਨਾ ਹੈ। ਇਸ ਵਾਰ ਗੁਜਰਾਤ ਚੋਣਾਂ ਤੋਂ ਪਹਿਲਾਂ ਰੇਟ ਨਹੀਂ ਵਧਾਏ ਗਏ। ਤਿੰਨੇ ਕੰਪਨੀਆਂ ਦੇ ਵੱਡੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਹੀਨੇ ਐਲਜੀਪੀ ਸਿਲੰਡਰ ਮਹਿੰਗਾ ਨਹੀਂ ਕੀਤਾ ਪਰ ਇਸ ਬਾਰੇ ਹੋਰ ਕੁਝ ਨਹੀਂ ਦਸ ਸਕਦੇ।



ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਗੁਜਰਾਤ ਚੋਣਾਂ ਕਰਕੇ ਇਸ ਵਾਰ ਰੇਟ ਨਹੀਂ ਵਧਾਏ ਗਏ ਤਾਂ ਉਨ੍ਹਾਂ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। 

ਇਨ੍ਹਾਂ ਕੰਪਨੀਆਂ ਮੁਤਾਬਕ ਐਲਪੀਜੀ ਦੀ ਕੀਮਤ ਇੱਕ ਨਵੰਬਰ ਨੂੰ 4.5 ਰੁਪਏ ਵਧਾਈ ਗਈ ਸੀ ਜਿਸ ਨਾਲ ਇਹ 495 ਰੁਪਏ ਹੋ ਗਈ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement