ਜਲੰਧਰ-ਫਗਵਾੜਾ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਤੀ-ਪਤਨੀ ਮੌਤ
Published : Jan 27, 2018, 3:00 pm IST
Updated : Jan 27, 2018, 9:30 am IST
SHARE ARTICLE

ਗਣਤੰਤਰ ਦਿਵਸ ਵਾਲੇ ਦਿਨ ਜਲੰਧਰ-ਫਗਵਾੜਾ ਹਾਈਵੇਅ 'ਤੇ ਹਵੇਲੀ ਰੈਸਟੋਰੈਂਟ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਪਤੀ-ਪਤਨੀ ਦੀ ਮੌਤ ਹੋ ਗਈ।

 

ਜਾਣਕਾਰੀ ਮੁਤਾਬਕ ਹਵੇਲੀ ਨੇੜੇ ਸਵਿੱਫਟ ਕਾਰ ਬੇਕਾਬੂ ਹੋਣ ਨਾਲ ਐਕਟਿਵਾ ਸਵਾਰ 'ਚ ਜਾ ਵੱਜੀ, ਜਿਸ ਦੌਰਾਨ ਇਸ ਦਰਦਨਾਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ।


ਦੱਸਿਆ ਜਾ ਰਿਹਾ ਹੈ ਕਿ ਕਾਰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਰਜਿਸਟਰਡ ਹੈ ਅਤੇ ਐਕਟਿਵਾ ਸਵਾਰ ਜੋੜਾ ਫਗਵਾੜੇ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ 'ਚ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਅਤੇ ਕਾਰ ਚਾਲਕ ਦੀ ਪਛਾਣ 'ਚ ਅਜੇ ਜਾਂਚ ਜਾਰੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement