ਕੈਮੀਕਲ ਫ਼ੈਕਟਰੀ 'ਚ ਧਮਾਕਾ, ਤਿੰਨ ਮੌਤਾਂ, ਕਈ ਜ਼ਖਮੀ
Published : Mar 9, 2018, 11:31 am IST
Updated : Mar 9, 2018, 6:01 am IST
SHARE ARTICLE

ਮੁੰਬਈ : ਮਹਾਰਾਸ਼ਟਰ ਦੇ ਪਾਲਘਰ ‘ਚ ਵੀਰਵਾਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਤਾਰਾਪੁਰ ਦੇ MIDC ‘ਚ ਸਥਿਤ ਇੱਕ ਕੈਮੀਕਲ ਫੈਕਟਰੀ ਦਾ ਬੁਆਇਲਰ ਫਟਣ ਦੇ ਨਾਲ ਅੱਗ ਲੱਗ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਹਨਾਂ ਭਿਆਨਕ ਸੀ ਕਿ ਇਸ ਧਮਾਕੇ ਦੀ ਆਵਾਜ਼ ਇੱਕ ਕਿਲੋ-ਮੀਟਰ ਦੂਰ ਤੱਕ ਸੁਣੀ ਗਈ ਸੀ। ਇਸ ਭਿਆਨਕ ਅੱਗ ਦੇ ਵਿੱਚ 3 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਦੋਂ ਕਿ 13 ਲੋਕ ਇਸ ਭਿਆਨਕ ਹਾਦਸੇ ਦੇ ਵਿੱਚ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। 


ਅਜੇ ਤੱਕ ਵੀ ਇਸ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ ਅਤੇ ਰਾਹਤ ਦੇ ਕਾਰਜ ਜਾਰੀ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਲਘਰ ਕੰਟਰੋਲ ਪੁਲਿਸ ਦੇ ਅਧਿਕਾਰੀ ਦੇ ਪ੍ਰਮੋਦ ਪਵਾਰ ਨੇ ਕਿਹਾ ਕਿ ਮੁੰਬਈ ਤੋਂ ਕਰੀਬ 150 ਕਿਲੋਮੀਟਰ ਦੂਰ ਰਾਤ ਨੂੰ ਕਰੀਬ 11.15 ਵਜੇ ਕੈਮੀਕਲ ਫੈਕਟਰੀ ਦੇ ਵਿੱਚ ਅੱਗ ਲੱਗਣ ਦੇ ਕਾਰਨ ਭਿਆਨਕ ਧਮਾਕਾ ਹੋਇਆ। ਜਿਸ ਦੇ ਨਾਲ ਅੱਗ ਇੱਕ ਦਮ ਫੈਲ ਗਈ। ਪਰ ਅਜੇ ਤੱਕ ਕੈਮੀਕਲ ਫੈਕਟਰੀ ਦੇ ਵਿੱਚ ਅੱਗ ਲੱਗਣ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।



ਫੈਕਟਰੀ ਦਾ ਬੁਆਇਲਰ ਫਟਣ ਦੀ ਆਵਾਜ਼ ਇਹਨੀ ਜਿਆਦਾ ਸੀ ਕਿ ਇਹ ਆਲੇ-ਦੁਆਲੇ ਦੇ 10 ਦੇ ਇਲਾਕੇ ਦੇ ਵਿੱਚ ਸੁਣਾਈ ਦਿੱਤੀ ਸੀ। ਇਹ ਧਮਾਕਾ ਇਹਨਾਂ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਵੀ ਹਿੱਲ ਗਈਆ ਸਨ। ਪਰ ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆ ਸਨ ਅਤੇ ਅੱਗ ਦੇ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾ ਅਜੇ ਤੱਕ ਜਾਰੀ ਹਨ। ਕਿਉਕਿ ਅੱਗ ਦੇ ਉੱਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਤਾਰਾਪੁਰ ਦੇ MIDC ‘ਚ ਸਥਿਤ ਇੱਕ ਕੈਮੀਕਲ ਫੈਕਟਰੀ ਦਾ ਬੁਆਇਲਰ ਫਟਣ ਦੇ ਨਾਲ ਅੱਗ ਲੱਗ ਗਈ ਸੀ।



ਇਸ ਭਿਆਨਕ ਅੱਗ ਦੇ ਵਿੱਚ 3 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਦੋਂ ਕਿ 13 ਲੋਕ ਇਸ ਭਿਆਨਕ ਹਾਦਸੇ ਦੇ ਵਿੱਚ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਮੁੰਬਈ ਤੋਂ ਕਰੀਬ 150 ਕਿਲੋਮੀਟਰ ਦੂਰ ਰਾਤ ਨੂੰ ਕਰੀਬ 11.15 ਵਜੇ ਕੈਮੀਕਲ ਫੈਕਟਰੀ ਦੇ ਵਿੱਚ ਅੱਗ ਲੱਗਣ ਦੇ ਕਾਰਨ ਭਿਆਨਕ ਧਮਾਕਾ ਹੋਇਆ। ਜਿਸ ਦੇ ਨਾਲ ਅੱਗ ਇੱਕ ਦਮ ਫੈਲ ਗਈ। ਅਜੇ ਤੱਕ ਕੈਮੀਕਲ ਫੈਕਟਰੀ ਦੇ ਵਿੱਚ ਅੱਗ ਲੱਗਣ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਅੱਗ ਦੇ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾ ਅਜੇ ਤੱਕ ਜਾਰੀ ਹਨ।

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement