ਕੈਪਟਨ ਨੇ ਹੈਲੀਕਾਪਟਰ ਰਾਹੀਂ ਗੈਰ-ਕਾਨੂੰਨੀ ਮਾਈਨਿੰਗ ਦਾ ਲਿਆ ਜਾਇਜ਼ਾ
Published : Mar 6, 2018, 1:25 pm IST
Updated : Mar 6, 2018, 7:55 am IST
SHARE ARTICLE

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਚੱਲ ਰਹੀ ਗ਼ੈਰਕਾਨੂੰਨੀ ਮਾਇਨਿੰਗ ਤੇ ਨਕੇਲ ਪਾਉਣ ਲਈ ਯਤਨ ਕੀਤੇ ਜਾ ਰਹੇ ਨੇ। ਨਜਾਇਜ਼ ਮਾਈਨਿੰਗ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਵਿਚ ਬੈਠਿਆਂ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। 



ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਹ ਹੈਲੀਕਾਪਟਰ ਰਾਹੀਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰਨ ਜਲੰਧਰ ਜਾ ਰਹੇ ਸਨ ਤਾਂ ਉਨ੍ਹਾਂ ਹੈਲੀਕਾਪਟਰ 'ਚੋਂ ਦੇਖਿਆ ਕਿ ਫਿਲੌਰ (ਜਲੰਧਰ) ਅਤੇ ਰਾਹੋਂ (ਨਵਾਂਸ਼ਹਿਰ) 'ਚ ਸਤਲੁਜ ਦਰਿਆ 'ਚੋਂ ਜੇ. ਸੀ. ਬੀ. ਮਸ਼ੀਨਾਂ ਰਾਹੀਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। 



ਇਸ 'ਤੇ ਮੁੱਖ ਮੰਤਰੀ ਨੇ ਤੁਰੰਤ ਸੰਬੰਧਤ ਜ਼ਿਲਿਆਂ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਕਾਰਵਾਈ ਕਰਨ ਅਤੇ ਰੇਤ ਮਾਫੀਆ ਦੀਆਂ ਮਸ਼ੀਨਾਂ ਅਤੇ ਹੋਰ ਸਮਾਨ ਜ਼ਬਤ ਕਰਨ ਦੇ ਹੁਕਮ ਦਿੱਤੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement