ਲੁਧਿਆਣਾ 'ਚ ਤਿੰਨ ਹਥਿਆਰਬੰਦ ਨੌਜਵਾਨਾਂ ਵੱਲੋਂ ਹਮਲਾ ਕਰਕੇ ਵਿਅਕਤੀ ਦਾ ਕੀਤਾ ਕਤਲ
Published : Mar 9, 2018, 11:18 am IST
Updated : Mar 9, 2018, 5:48 am IST
SHARE ARTICLE

ਲੁਧਿਆਣਾ : ਸਥਾਨਕ ਡਾਬਾ ਦੇ ਇਲਾਕੇ ਸਤਿਗੁਰੂ ਨਗਰ ਵਿਚ ਅੱਜ ਸਵੇਰੇ ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਤਿੰਨ ਹਥਿਆਰਬੰਦ ਨੌਜਵਾਨਾਂ ਵਲੋਂ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਬਲਬੀਰ ਸਿੰਘ (55) ਵਜੋਂ ਕੀਤੀ ਗਈ ਹੈ। 


ਬਲਬੀਰ ਸਿੰਘ ਦੇ ਪੁੱਤਰ ਜਗਦੀਪ ਸਿੰਘ ਵਿੱਕੀ ਦਾ ਕਾਤਲਾਂ ਨਾਲ ਪੈਸੇ ਦਾ ਲੈਣ ਦੇਣ ਸੀ। ਇਹ ਅੱਜ ਸਵੇਰੇ ਜਗਦੀਪ ਦੇ ਘਰ ਆਏ ਤੇ ਉਸ ਦੀ ਕੁੱਟਮਾਰ ਕਰਨ ਲੱਗ ਪਏ। 


ਜਦੋਂ ਉਸ ਦੇ ਪਿਤਾ ਬਲਬੀਰ ਸਿੰਘ ਨੇ ਜਗਦੀਪ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਬਲਬੀਰ ਸਿੰਘ 'ਤੇ ਹਮਲਾ ਕਰ ਦਿੱਤਾ ਤੇ ਉਸ ਦਾ ਕਤਲ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਕਾਰਵਾਈ ਜਾਰੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement