ਮਾਮੇ ਦੇ ਲੜਕੇ ਨੇ ਸਾਥੀਆਂ ਨਾਲ ਮਿਲ ਕੇ ਭੂਆ ਦੇ ਮੁੰਡੇ ਦਾ ਕੀਤਾ ਕਤਲ
Published : Mar 7, 2018, 1:16 pm IST
Updated : Mar 7, 2018, 7:46 am IST
SHARE ARTICLE

ਬਾਘਾ ਪੁਰਾਣਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਮੇ ਦੇ ਲੜਕੇ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਭੂਆ ਦੇ ਨੌਜਵਾਨ ਲੜਕੇ ਦਾ ਕਤਲ ਕਰ ਦਿੱਤਾ ਤੇ ਕਤਲ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨਹਿਰ ਵਿਚ ਸੁੱਟ ਦਿੱਤੀ।



ਪੁਲਿਸ ਵਲੋਂ ਮ੍ਰਿਤਕ ਅਜੇ ਕੁਮਾਰ ਦੇ ਪਿਤਾ ਜਸਵਿੰਦਰ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮ੍ਰਿਤਕ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement