ਨਕਲ 'ਚ ਸ਼ਾਮਲ 7 ਸਕੂਲਾਂ ਦੀ ਮਾਨਤਾ ਰੱਦ ਕਰਨ ਲਈ ਕਾਰਵਾਈ ਸ਼ੁਰੂ
Published : Mar 3, 2018, 11:00 am IST
Updated : Mar 3, 2018, 5:30 am IST
SHARE ARTICLE

ਐੱਸ.ਏ.ਐੱਸ ਨਗਰ ਬਾਰ੍ਹਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੌਰਾਨ ਪੰਜਾਬ ਸਕੂਲ ਬੋਰਡ ਵੱਲੋਂ ਬੋਰਡ ਨਾਲ ਸਬੰਧਤ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਸੱਤ ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸਕੂਲਾਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਹੈ। 


ਇਨ੍ਹਾਂ ਸੱਤ ਸਕੂਲਾਂ ਦਾ ਰਿਕਾਰਡ ਸੀਲ ਕਰਕੇ ਐੱਸ.ਡੀ.ਐੱਮ ਪੱਟੀ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement