ਸਸਤਾ ਹੋਇਆ ਰਸੋਈ ਗੈਸ ਸਿਲੰਡਰ, ਹੁਣ ਤੁਹਾਨੂੰ ਦੇਣੇ ਪੈਣਗੇ ਸਿਰਫ ਇੰਨ੍ਹੇ ਰੁਪਏ
Published : Mar 1, 2018, 12:10 pm IST
Updated : Mar 1, 2018, 6:40 am IST
SHARE ARTICLE

ਨਵੀਂ ਦਿੱਲੀ- ਰਸੋਈ ਗੈਸ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਆਮ ਜਨਤਾ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 47 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 'ਚ ਸਿਰਫ 2.54 ਰੁਪਏ ਦੀ ਕਟੌਤੀ ਗਈ ਹੈ। 


ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਅਤੇ ਸਬਸਿਡੀ ਵਾਲੇ ਸਿਲੰਡਰ ਦੀਆਂ ਕੀਮਤਾਂ 'ਚ ਕੀਤੀ ਗਈ ਕਟੌਤੀ 1 ਮਾਰਚ 2018 ਤੋਂ ਲਾਗੂ ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹੁਣ 14.2 ਕਿਲੋਗ੍ਰਾਮ ਵਾਲੇ ਸਿਲੰਡਰ (ਗੈਰ ਸਬਸਿਡੀ) ਦੀ ਕੀਮਤ 689 ਰੁਪਏ ਹੋ ਗਈ ਹੈ, ਜੋ ਪਹਿਲਾਂ 736 ਰੁਪਏ ਸੀ।



ਉੱਥੇ ਹੀ, ਵਾਪਰਕ ਸਿਲੰਡਰ ਦੀਆਂ ਕੀਮਤਾਂ ਵੀ ਘਟਾਈਆਂ ਗਈਆਂ ਹਨ। 19 ਕਿਲੋਗ੍ਰਾਮ ਦੇ ਸਿਲੰਡਰ ਦੀਆਂ ਕੀਮਤਾਂ 'ਚ 78.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹੁਣ 19 ਕਿਲੋਗ੍ਰਾਮ ਦਾ ਸਿਲੰਡਰ 1308.50 ਰੁਪਏ ਦੀ ਬਜਾਏ 1230 ਰੁਪਏ (ਦਿੱਲੀ 'ਚ) ਦਾ ਮਿਲੇਗਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement