ਸਵੇਰੇ ਨਹੀਂ ਖੁੱਲੀ ਅੱਖ ਤਾਂ ਪਤਨੀ ਨੂੰ ਮਿਲਿਆ ਤਿੰਨ ਤਲਾਕ
Published : Dec 28, 2017, 11:31 am IST
Updated : Dec 28, 2017, 6:01 am IST
SHARE ARTICLE

ਦੇਸ਼ 'ਚ ਤਿੰਨ ਤਲਾਕ ਨੂੰ ਲੈ ਕੇ ਚੱਲ ਰਹੇ ਸਿਆਸੀ ਜੰਗ ਵਿਚਾਲੇ ਬੁੱਧਵਾਰ ਨੂੰ ਤਲਾਕ ਦਾ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਉੱਤਰ ਪ੍ਰਦੇਸ਼ ਦੇ ਰਾਮਪੁਰ 'ਚ ਦੇਰੀ ਨਾਲ ਸੋ ਕੇ ਉੱਠਣ 'ਤੇ ਪਤੀ ਨੇ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ। ਪੀੜਤਾ ਗੁਲ ਅਫਸ਼ਾਂ ਨੇ ਦੱਸਿਆ ਕਿ ਉਸ ਦੇ ਪਤੀ ਨੇ ਇਸੇ ਕਾਰਨ ਕ ਵਾਰ 'ਚ ਤਿੰਨ ਤਲਾਕ ਦਿੱਤਾ।

ਇਹ ਮਾਮਲਾ ਰਾਮਪੁਰ ਦੇ ਅਜੀਮਨਗਰ ਦਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਉਸ ਨਾਲ ਕੁੱਟਮਾਰ ਵੀ ਕਰਦਾ ਸੀ ਤੇ ਸਵੇਰੇ ਜਦੋਂ ਉਦ ਲੇਟ ਉੱਠੀ ਤਾਂ ਪਤੀ ਨੇ ਉਸ ਨੂੰ ਤਲਾਕ ਦੇ ਦਿੱਤਾ। ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਕਈ ਮੁਸਲਿਮ ਔਰਤਾਂ ਨੂੰ ਈ-ਮੇਲ, ਮੈਸੇਜ ਦੇ ਜ਼ਰੀਏ ਬਿਨਾਂ ਵਜ੍ਹਾਂ ਤਿੰਨ ਤਲਾਕ ਮਿਲ ਚੁੱਕਾ ਹੈ।



ਤੁਹਾਨੂੰ ਦੱਸ ਦਈਏ ਕਿ ਅੱਜ ਤਿੰਨ ਤਲਾਕ ਦੇ ਚਲਨ ਨੂੰ ਖਤਮ ਕਰਨ ਵਾਲਾ ਬਿੱਲ ਲੋਕਸਭਾ 'ਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਦੀ ਕਾਰਜਸੂਚੀ ਮੁਤਾਬਕ, ਤਿੰਨ ਤਲਾਕ ਨਾਲ ਸਬੰਧਿਤ ਮੁਸਲਿਮ ਔਰਤਾਂ ਵਿਆਹ ਅਧਿਕਾਰ ਸੁਰੱਖਿਆ ਬਿੱਲ 2017 ਹੇਠਲੇ ਸਦਨ 'ਚ ਰੱਖਿਆ ਜਾਣਾ ਹੈ। ਮੁੱਖ ਵਿਰੋਧੀ ਧਿਰ ਕਾਂਗਰਸ ਨੇ ਵੀ ਇਸ ਬਿੱਲ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement