ਸੁੱਚਾ ਸਿੰਘ ਲੰਗਾਹ ਦੀ ਵੀਡੀਓ ਕਾਨਫਰੰਸ ਦੇ ਜ਼ਰੀਏ ਪੇਸ਼ੀ 10 ਨੂੰ
Published : Jan 5, 2018, 11:32 am IST
Updated : Jan 5, 2018, 7:15 am IST
SHARE ARTICLE

ਜਬਰ-ਜ਼ਨਾਹ ਮਾਮਲੇ 'ਚ ਕੇਂਦਰੀ ਜੇਲ ਪਟਿਆਲਾ 'ਚ ਬੰਦ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਹੁਣ ਅਗਲੀ ਪੇਸ਼ੀ 10 ਜਨਵਰੀ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਵੇਗੀ। 

ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ 'ਤੇ ਥਾਣਾ ਸਿਟੀ ਗੁਰਦਾਸਪੁਰ 'ਚ ਜਬਰ-ਜ਼ਨਾਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 


ਲੰਗਾਹ ਦੇ ਖਿਲਾਫ ਵਿਜੀਲੈਂਸ ਵਿਭਾਗ 'ਚ ਤਾਇਨਾਤ ਇਕ ਮਹਿਲਾ ਕਰਮਚਾਰੀ ਨੇ ਯੋਨ ਸੋਸ਼ਣ ਦਾ ਦੋਸ਼ ਲਾਇਆ ਗਿਆ, ਜਿਸ ਕਾਰਨ ਪਹਿਲਾਂ ਲੰਗਾਹ ਨੁੰ ਕਪੂਰਥਲਾ ਦੀ ਜੇਲ ਵਿਚ ਰੱਖਿਆ ਗਿਆ। ਬਾਅਦ ਵਿਚ ਉਨ੍ਹਾਂ ਨੂੰ ਪਟਿਆਲਾ ਜੇਲ 'ਚ ਸਿਫਟ ਕਰ ਦਿੱਤਾ ਗਿਆ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement