ਸੁਚੱਜੇ ਢੰਗ ਨਾਲ ਖਰੀਦੀ ਜਾ ਰਹੀ ਹੈ ਝੋਨੇ ਦੀ ਫਸਲ
Published : Oct 26, 2017, 12:37 pm IST
Updated : Oct 26, 2017, 7:07 am IST
SHARE ARTICLE

ਜ਼ਿਲ੍ਹੇ ਦੀਆਂ ਕਈ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫਸਲ ਦੀ ਜਿੱਥੇ ਖਰੀਦ ਏਜੰਸੀਆਂ ਵੱਲੋਂ ਸੁਚੱਜੇ ਢੰਗ ਨਾਲ ਖਰੀਦ ਕੀਤੀ ਜਾ ਰਹੀ ਹੈ। ਉੱਥੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੇਚੀ ਗਈ ਫਸਲ ਦੀ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ ।
 
ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ 2 ਲੱਖ 50 ਹਜਾਰ 642 ਮੀਟਰਕ ਟਨ ਝੋਨੇ ਦੀ ਫਸਲ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 2 ਲੱਖ 28 ਹਜਾਰ 320 ਮੀਟਰਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। 



ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਬਲਦੇਵ ਰਾਜ ਵਰਮਾ ਨੇ ਦੱਸਿਆ ਕਿ ਖਰੀਦ ਕੀਤੀ ਇਸ ਫਸਲ ਦੇ ਬਦਲੇ ਕਿਸਾਨਾਂ ਨੂੰ 260 ਕਰੋੜ 34 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਉਹਨਾਂ ਦੱਸਿਆ ਕਿ ਮੰਡੀਆ ਵਿੱਚੋਂ ਖਰੀਦੀ ਗਈ ਫਸਲ ਦੀ ਲਿਫਟਿੰਗ ਵੀ ਸਹੀ ਤਰੀਕੇ ਨਾਲ ਕੀਤੀ ਜਾ ਰਹੀ ਹੈ।

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement